Saturday, November 23, 2024
 
BREAKING NEWS
ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟभारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

sirsa

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮਨਜਿੰਦਰ ਸਿਰਸਾ

ਫੇਕ ਨਿਊਜ਼ ਫੈਲਾਉਣ ਦੇ ਦੋਸ਼ 'ਚ 'ਆਪ' ਨੇ ਮਨਜਿੰਦਰ ਸਿਰਸਾ ਖਿਲਾਫ਼ ਕਰਵਾਈ ਸ਼ਿਕਾਇਤ ਦਰਜ

ਪੰਜਾਬ ਚੋਣਾਂ: ਡੇਰਾ ਸਮਰਥਕਾਂ ਦੀ 'ਸਿਆਸੀ ਚੁੱਪ' ਤੋਂ ਪਾਰਟੀਆਂ ਚਿੰਤਤ

ਡੇਰੇ ਸਿਰਸਾ ਜਾਣ ਕਰ ਕੇ ਅਕਾਲੀਆਂ ਨੇ ਆਪਣਾ ਉਮੀਦਵਾਰ ਬਦਲਿਆ

ਰਾਮ ਰਹੀਮ ਦੀ ਸੁਣਵਾਈ ਤੋਂ ਪਹਿਲਾਂ ਪੁਲਿਸ ਨੂੰ ਪਿਆ ਰੱਫ਼ੜ

ਸਿਰਸਾ: ਅੱਜ ਰਾਮ ਰਹੀਮ ਦੀ ਸੁਣਵਾਈ ਕਾਰਨ ਪੁਲਿਸ ਨੂੰ ਵਾਹਵਾ ਖੱਜਲ ਹੋਣਾ ਪਿਆ। ਦਰਅਸਲ ਇਸ ਮੌਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਨੇ ਸਨ ਇਸ ਲਈ ਇਥੇ ਵੱਧ ਤੋਂ ਵੱਧ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ। ਡੇਰਾ ਸੱਚਾ ਸੌਦਾ ਦੇ ਸਾ

ਮਨਜਿੰਦਰ ਸਿੰਘ ਸਿਰਸਾ ਨੂੰ ਝਟਕਾ, ਨਾਮਜ਼ਦਗੀ ਪੱਤਰ ਰੱਦ

ਨਵੀਂ ਦਿੱਲੀ : ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ 'ਚ ਨਾਕਾਮ ਰਹਿਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦਗੀ ਅੱਜ ਰੱਦ ਕਰ ਦਿੱਤੀ ਹੈ। ਚੋਣ ਬੋਰਡ ਦੇ ਡਾਇਰੈਕਟਰ ਨਰਿੰਦਰ ਸਿੰਘ ਵੱਲੋਂ ਆਪਣੇ ਫੈਸਲੇ 'ਚ ਦਿੱਲੀ ਸਿੱਖ

ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਵਿਰੁਧ ‘ਲੁਕ-ਆਊਟ ਨੋਟਿਸ’ ਜਾਰੀ

ਸਿਰਸਾ ਡੇਰਾ ਮੁਖੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਿਕਲੀ, ਹਨੀਪ੍ਰੀਤ ਦਾ ਪਾਸ ਵੀ ਰੱਦ

ਕੰਗਨਾ ਦੇ ਵਿਵਾਦਤ ਟਵੀਟ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਲਿਆ ਕਾਨੂੰਨੀ ਸਹਾਰਾ

ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਆਏ ਦਿਨ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਬੀਤੇ ਦਿਨੀ ਕੀਤੇ ਟਵੀਟ ਨੇ ਕੰਗਨਾ ਦੀਆਂ ਮੁਸ਼ਕਲਾਂ ਵਿਚ ਇਜ਼ਾਫਾ ਕੀਤਾ ਹੈ ਅਤੇ ਇਸ ਲਈ ਕੰਗਨਾ ਨੂੰ ਹਰ ਪਾਸਿਓਂ ਫਿਟਕਾਰਾਂ ਪੈ ਰਹੀਆਂ ਹਨ।

ਪੱਛਮੀ ਬੰਗਾਲ 'ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈਕੇ ਮਨਜਿੰਦਰ ਸਿਰਸਾ ਨੇ ਗਵਰਨਰ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਸਿੱਖ ਵਿਅਕਤੀ ਨਾਲ ਪੁਲਿਸ ਨੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਗਵਰਨਰ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਹੈ।

ਬਾਲੀਵੁੱਡ ਡਰੱਗ ਮਾਮਲੇ ਵਿਚ ਮਨਜਿੰਦਰ ਸਿੰਘ ਸਿਰਸਾ ਦੀ ਐਂਟਰੀ

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰਗ ਕਨੇਕਸ਼ਨ ਸਾਹਮਣੇ ਆਉਣ ਮਗਰੋਂ ਸੰਸਦ ਤੋਂ ਸੜਕ ਤੱਕ ਬਹਿਸ ਛਿੜ ਗਈ ਹੈ। NCB ਇਸ ਮਾਮਲੇ ਵਿੱਚ ਰਿਆ ਚੱਕਰਵਰਤੀ ਅਤੇ ਉਸ ਦੇ ਭਰਾ ਸਮੇਤ 18 ਲੋਕਾਂ ਨੂੰ 

'ਬੇਅਦਬੀ ਕਾਂਡ' ਡੇਰਾ ਸਿਰਸਾ ਪ੍ਰੇਮੀ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਵਰੰਟ ਜਾਰੀ

Subscribe