ਦੂਜੇ ਪਾਸੇ ਕੁਝ ਸਿਤਾਰਿਆਂ ਨੂੰ ਆਪਣੇ ਐਡ ਦੀ ਵਜ੍ਹਾ ਕਾਰਨ ਵਿਵਾਦਾਂ ਤੇ ਅਲੋਚਨਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਨੀਂ ਦਿਨੀਂ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਤੇ ਅਦਾਕਾਰਾ ਰਸ਼ਮਿਕਾ ਮੰਦਾਨਾ (Vicky Kaushal and Rashmika Mandanna) ਨੂੰ ਆਪਣੇ ਇਕ ਐਡ ਦੀ ਵਜ੍ਹਾ ਕਾਰਨ ਲੋਕਾਂ ਦੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰ ਪਾਲ ਸਿੰਘ (Rupinderpal Singh) ਨੇ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੌਜਵਾਨਾਂ ਨੂੰ ਹੁਣ ਮੌਕਾ ਮਿਲੇ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਜਿੰਨਾ ਚਿਰ ਰਾਸਟਰਪਤੀ ਰਹੇ ਉਹ ਹਮੇਸ਼ਾ ਸੁਰਖ਼ੀਆਂ ਵਿਚ ਰਹਿੰਦੇ ਸਨ।
ਬਲੌਗਿੰਗ ਸਾਈਟ ਟਵੀਟਰ ਹੁਣ ਮੁਫ਼ਤ ਨਹੀਂ ਰਹੇਗੀ। ਟਵੀਟਰ ਦੇ ਇਕ ਖਾਸ ਸਰਵਿਸ ਸੁਪਰ ਫਾਲੋ ਨੂੰ ਚਲਾਉਣ ਲਈ ਭੁਗਤਾਨ ਕਰਨਾ ਪਵੇਗਾ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਅਕਾਊਂਟ ਤੋਂ ਆਪਣੀਆਂ ਸਾਰੀਆਂ ਪੋਸਟਾਂ ਹਟਾ
ਗਾਇਕ ਸਰਦੂਲ ਸਿਕੰਦਰ ਦਾ ਇਹ ਸਿਤਾਰਾ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਚੁੱਕਿਆ ਹੈ ।
ਬਾਲੀਵੁੱਡ ਦੇ ਅਭਿਨੇਤਾ ਤੇ ਅਭਿਨੇਤਰੀਆਂ ਸੁਰਖ਼ੀਆਂ ਵਿਚ ਰਹਿਣ ਦਾ ਕੋਈ ਨਾ ਕੋਈ ਬਹਾਨਾ ਲੱਭ ਹੀ ਲੈਂਦੇ ਹਨ।
ਅਦਾਕਾਰਾ ਪ੍ਰਿਯੰਕਾ ਚੋਪੜਾ ਆਪਣੀ ਆਟੋਬਾਇਓਗ੍ਰਾਫੀ 'ਅਨਫਿਨਿਸ਼ਡ' ਦੀ ਸਕਸੈੱਸ ਨੂੰ ਲੈ ਕੇ ਸੱਤਵੇਂ ਅਸਮਾਨ 'ਤੇ ਹੈ। ਉਹ ਕਾਫ਼ੀ ਖ਼ੁਸ਼ ਅਤੇ ਆਕਰਸ਼ਕ ਹੈ।
ਕਈ ਲੋਕਾਂ ਨੂੰ ਅਪਣੀ ਸੁੰਦਰਤਾ ਬਣਾ ਕੇ ਰੱਖਣ ਦਾ ਬੜਾ ਸਲੀਕਾ ਹੁੰਦਾ ਹੈ ਤੇ ਉਹ ਢਲਦੀ ਉਮਰ ’ਚ ਵੀ ਅਪਣੇ ਸਰੀਰ ਦੀ ਸੰਭਾਲ ਇਸ
ਹਰਿਆਣਵੀ ਡਾਂਸਰ ਤੇ ਸਿੰਗਰ ਸਪਨਾ ਚੌਧਰੀ ਦੇ ਡਾਂਸ ਦੇ ਦਿਵਾਨੇ ਅੱਜ ਹਰ ਜਗ੍ਹਾ ਮੌਜੂਦ ਹਨ।
ਆਸਟ੍ਰੇਲੀਆ ਦੇ ਪੀਐਮ ਮੌਰੀਸਨ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਲੋਕਾਂ ਦੀ ਖ਼ਬਰਾਂ ਤੱਕ ਪਹੁੰਚ ਅਤੇ ਸਾਂਝੇ ਕਰਨ ਤੋਂ ਰੋਕ ਦੇ ਫੇਸਬੁੱਕ ਦੇ ਕਦਮ ਨੂੰ ਖਤਰੇ ਵਜੋਂ ਦਰਸਾਇਆ ਹੈ।
ਬਾਲੀਵੁਡ ਅਭਿਨੇਤਰੀ ਦਿਸ਼ਾ ਪਟਾਨੀ ਆਪਣੇ ਗਲੈਮਰਸ ਸਟਾਇਲ ਅਤੇ ਸੈਕਸੀ ਫ਼ੋਟੋਜ਼ ਲਈ ਜਾਣੀ ਜਾਂਦੀ ਹੈ।
ਉਂਝ ਦੇਖਿਆ ਜਾਂਦਾ ਹੈ ਕਿ ਔਰਤ ਸੌਂਕਣ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਦੀ ਪਰ ਬਾਲੀਵੁੱਡ ਅੰਦਰ ਅਜਿਹਾ ਰਿਵਾਜ ਸ਼ਾਇਦ ਘਟ ਰਿਹਾ ਹੈ
ਆਸਟ੍ਰੇਲੀਆ ਦੇ ਸੈਵਨ ਵੈਸਟ ਮੀਡੀਆ ਨੇ ਖ਼ਬਰਾਂ ਦੇ ਬਦਲੇ ਭੁਗਤਾਨ ਲਈ ਦਿੱਗਜ਼ ਟੇਕ ਫਰਮ ਗੂਗਲ ਨਾਲ ਸਮਝੌਤਾ ਕੀਤਾ ਹੈ। ਸੋਮਵਾਰ ਨੂੰ ਇਸ ਸਮਝੌਤੇ ਦਾ ਐਲਾਨ ਕੀਤਾ ਗਿਆ।
ਮੀਡੀਆ ਕੋਡ ਬਾਰੇ ਚੱਲ ਰਹੇ ਵਿਵਾਦ ਵਿਚਾਲੇ ਸਰਚ ਇੰਜਣ ਗੂਗਲ ਨੇ ਆਸਟ੍ਰੇਲੀਆ ‘ਚ ਨਿਊਜ਼ ਸ਼ੋਅ-ਕੇਸ ਪਲੇਟਫਾਰਮ ਲਾਂਚ ਕੀਤਾ ਹੈ। ਖ਼ਾਸ ਗੱਲ ਇਹ ਹੈ
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।
ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਦੇ ਕਿਸਾਨੀ ਅੰਦੋਲਨ 'ਤੇ ਕੀਤੇ ਗਏ ਟਵੀਟ ਤੋਂ ਬਾਅਦ ਕਈ ਭਾਰਤੀ ਕ੍ਰਿਕਟਰਾਂ ਨੇ ਇਸ ਮੁੱਦੇ 'ਤੇ ਟਵਿੱਟਰ 'ਤੇ ਆਪਣੀ ਰਾਏ ਦਿੱਤੀ ਹੈ।
ਬਾਲੀਵੁੱਡ ਅਦਾਕਾਰ ਵਰੁਣ ਧਵਨ ਵਰੁਣ ਆਪਣੇ ਬਚਪਨ ਦੇ ਪਿਆਰ ਨਤਾਸ਼ਾ ਦਲਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਖਾਸ ਮੌਕੇ ਮਹਾਰਾਸ਼ਟਰ
ਮੁੰਬਈ ਪੁਲਿਸ ਨੇ ਵੀਰਵਾਰ ਨੂੰ ਫਿਲਮ ਅਭਿਨੇਤਰੀ ਕੰਗਨਾ ਰਨੌਤ ਨੂੰ ਸੰਮਨ ਜਾਰੀ ਕਰਦਿਆਂ ਸ਼ੁੱਕਰਵਾਰ (
ਮਹਾਨ ਫਿਲਮ ਅਭਿਨੇਤਾ, ਨਿਰਮਾਤਾ ਅਤੇ ਨਿਰਦੇਸ਼ਕ ਕਮਲ ਹਾਸਨ ਇਸ ਸਮੇਂ ਇੱਕ ਸਰਜਰੀ ਦੇ ਕਾਰਨ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਉਨ੍ਹਾਂ
ਪਾਪੁਲਰ ਮੈਸੇਜਿੰਗ ਐਪ ਵਟਸਐਪ ਨੇ ਆਪਣੀ ਨਵੀਂ ਪਰਾਈਵੇਸੀ ਪਾਲਿਸੀ ਨੂੰ ਤਿੰਨ ਮਹੀਨਿਆਂ ਲਈ ਟਾਲ ਦਿੱਤਾ ਹੈ। ਵਟਸਐਪ ਦਾ ਕਹਿਣਾ ਹੈ ਕਿ ਪਰਾਈਵੇਸੀ ਪਾਲਿਸੀ ਨੂੰ ਲੈ ਕੇ ਯੂਜ਼ਰਸ ਵਹਿਮ ਵਿੱਚ ਹਨ।
ਜ਼ਿਲ੍ਹਾ ਬਠਿੰਡਾ ਦੇ ਪਿੰਡ ਜੰਡੀਆਂ ਦੀ ਰਹਿਣ ਵਾਲੀ ਬਜ਼ੁਰਗ ਮਾਤਾ ਮਹਿੰਦਰ ਕੌਰ ਨੇ ਫਿਲਮੀ ਸਟਾਰ ਕੰਗਨਾ ਰਨੌਤ ਦੇ ਖ਼ਿਲਾਫ਼ ਕ੍ਰਿਮਿਨਲ ਕੰਪਲੇਂਟ ਦਰਜ ਕਰਵਾਈ ਹੈ।
ਭਿਨੇਤਰੀ ਨੀਤੂ ਕਪੂਰ ਨੇ ਹਾਲ ਹੀ ਵਿਚ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਆਪਣੇ ਪਿਆਰੇ ਬੇਟੇ ਰਣਬੀਰ ਕਪੂਰ ਅਤੇ ਅਭਿਨੇਤਾ ਰਣਵੀਰ ਸਿੰਘ ਦੇ ਨਾਲ ਦਿਖਾਈ ਦੇ ਰਹੀ ਹੈ।
ਅਦਾਕਾਰਾ ਮਲਾਇਕਾ ਅਰੋੜਾ ਇਸ ਸਮੇਂ ਆਪਣੇ ਬੁਆਏਫ੍ਰੈਂਡ ਅਤੇ ਅਭਿਨੇਤਾ ਅਰਜੁਨ ਕਪੂਰ ਅਤੇ ਉਸਦੇ ਪਰਿਵਾਰ ਨਾਲ ਗੋਆ ਵਿੱਚ ਛੁੱਟੀਆਂ ਦਾ ਆਨੰਦ ਲੈ ਰਹੀ ਹੈ। ਉਥੇ ਦੋਵੇਂ ਭੈਣ ਅਮ੍ਰਿਤਾ ਅਰੋੜਾ ਦੇ ਅਜ਼ਾਰਾ ਬੀਚ ਹਾਉਸ 'ਤੇ ਠਹਿਰੇ ਹਨ।
ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪਆਪਣੇ ਯੂਜ਼ਰਸ ਨੂੰ ਚੰਗੀ ਸਹੂਲਤ ਦੇਣ ਲਈ ਕਈ ਫੀਚਰਸ ਲਿਆਉਂਦਾ ਰਹਿੰਦਾ ਹੈ। ਵ੍ਹਟਸਐਪ 'ਤੇ ਤੁਹਾਨੂੰ ਕਈ ਅਜਿਹੇ ਫੀਚਰਸ ਮਿਲ ਜਾਣਗੇ
ਬੀਤੇ ਤਿੰਨ ਦਿਨਾਂ ਤੋਂ ਚੱਲ ਰਹੀ ਨਿਕਾਹ ਦੀਆਂ ਰਸਮਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਕਾਰਾ ਗੌਹਰ ਖ਼ਾਨ ਤੇ ਜੈਦ ਦਰਬਾਰ ਦਾ ਨਿਕਾਹ ਹੋ ਗਿਆ। ਗੌਹਰ ਤੇ ਜੈਦ ਦੇ ਨਿਕਾਹ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ
ਅਭਿਨੇਤਰੀ ਮਲਾਇਕਾ ਅਰੋੜਾ, ਜੋ ਅਕਸਰ ਤੰਦਰੁਸਤੀ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ, ਨੇ ਹਾਲ ਹੀ ਵਿੱਚ ਇੰਸਟਾਗ੍ਰਾਮ ਉੱਤੇ ਇੱਕ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ।
ਅਭਿਨੇਤਰੀ ਰਕੁਲਪ੍ਰੀਤ ਸਿੰਘ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਰਕੁਲਪ੍ਰੀਤ ਸਿੰਘ ਨੇ ਸੋਸ਼ਲ ਮੀਡਿਆ 'ਤੇ ਆਪਣੇ ਚਹੇਤਿਆਂ ਨਾਲ ਸਾਂਝੀ ਕੀਤੀ।
ਬਾਲੀਵੁੱਡ ਦੇ ਸੁਪਰ ਸਟਾਰ ਅਮਿਤਾਭ ਬੱਚਨ ਦੀ ਮਾਂ ਸਵਰਗੀ ਤੇਜੀ ਬੱਚਨ ਦੀ ਅੱਜ 13ਵੀਂ ਬਰਸੀ ਹੈ। ਇਸ ਮੌਕੇ ਅਮਿਤਾਭ ਬੱਚਨ ਆਪਣੀ ਮਾਂ ਨੂੰ ਯਾਦ ਕਰਦਿਆਂ ਬਹੁਤ ਭਾਵੁਕ ਦਿਖਾਈ ਦਿੱਤੇ।
ਤ੍ਰਿਣਮੂਲ ਕਾਂਗਰਸ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਕਥਿਤ ਰਿਸ਼ਵਤ ਲੈਣ ਦੀ ਵੀਡੀਓ ਦੇ ਡਿਲੀਟ ਹੋਣ ਨੂੰ ਲੈ ਕੇ ਕਾਂਗਰਸ ਪਾਰਟੀ ਹਮਲਾਵਰ ਹੈ। ਕਾਂਗਰਸ ਨੇ ਇਲਜ਼ਾਮ ਲਗਾਇਆ ਹੈ ‘ਪਾਰਟੀ ਵਿਦ ਡਿਫਰੇਂਸ’ ਦਾ ਨਾਅਰਾ ਲਗਾਉਣ ਵਾਲੀ ਭਾਜਪਾ ਪਹਿਲਾਂ ਲੋਕਾਂ 'ਤੇ ਦੋਸ਼ ਲਾਉਂਦੀ ਹੈ ਅਤੇ ਫਿਰ ਰਾਜਨੀਤਿਕ ਫਾਇਦੇ ਲਈ ਆਪਣੇ ਨਾਲ ਲੈ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਸਾਰੇ ਦਾਗ ਧੋ ਲੈਂਦੀ ਹੈ।
ਬਾਲੀਵੁੱਡ ਦੇ ਸਭ ਤੋਂ ਵਿਅਸਤ ਹੀਰੋ ਅਕਸ਼ੈ ਕੁਮਾਰ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਅਤਰੰਗੀ ਰੇ' ਦੀ ਸ਼ੂਟਿੰਗ ਕਰ ਰਹੇ ਹਨ। ਫਿਲਮ ਵਿੱਚ ਅਕਸ਼ੈ ਕੁਮਾਰ ਬਾਲੀਵੁੱਡ ਦੀ ਚੁਲਬੁਲੀ ਅਦਾਕਾਰਾ ਸਾਰਾ ਅਲੀ ਖਾਨ ਅਤੇ ਦੱਖਣੀ ਫਿਲਮਾਂ ਦੇ ਸੁਪਰਸਟਾਰ ਧਨੁਸ਼ ਮੁੱਖ ਭੂਮਿਕਾ ਵਿੱਚ ਵੀ ਹਨ। ਫਿਲਮ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਆਗਰਾ 'ਚ ਚੱਲ ਰਹੀ ਹੈ।
ਅਮਰੀਕਾ 'ਚ ਗੂਗਲ ਵੱਲੋਂ ਇੱਥੇ ਕੰਮ ਕਰਨ ਵਾਲੇ 90 ਹਜ਼ਾਰ ਮੁਲਾਜ਼ਮਾਂ ਨੂੰ ਹਫਤਾਵਾਰੀ ਅਤੇ ਮੁਫ਼ਤ ਕੋਵਿਡ-19 ਟੈਸਟ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ।
ਬਾਲੀਵੁੱਡ ਅਦਾਕਾਰਾ ਤੇ ਪਾਲੀਟੀਸ਼ੀਅਨ ਉਰਮਿਲਾ ਮਾਤੋਡਕਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ ਜਿਸ ਤੇ ਉਹ ਥਾਣੇ ਪਹੁੰਚ ਗਈ ਅਤੇ ਮਹਾਰਾਸ਼ਟਰ ਪੁਲਿਸ ਦੇ ਸਾਈਬਰ ਸੈੱਲ ’ਚ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ।