Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

son

AAP ਦੇ ਪ੍ਰਚਾਰ ਗੀਤ 'ਜੇਲ ਕਾ ਜਵਾਬ ਵੋਟ ਸੇ' 'ਤੇ ਦਿੱਲੀ ਚੋਣ ਦਫ਼ਤਰ ਨੇ ਚੁੱਕੇ 8 ਇਤਰਾਜ਼

👉ਰੈਸਟੋਰੈਂਟ 'ਚ ਅਜਨਬੀ ਨੇ ਭਰਿਆ ਸੋਨੂੰ ਸੂਦ ਦਾ ਬਿੱਲ

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਮਿਲੇ 9 ਮੋਬਾਇਲ

ਬੰਦੀ ਸਿੰਘਾਂ ਦੀ ਰਿਹਾਈ ਲਈ ਸਿਮਰਨਜੀਤ ਮਾਨ ਨੇ ਲਿਖੀ PM ਮੋਦੀ ਨੂੰ ਚਿੱਠੀ

ਜੇਲ੍ਹ ‘ਚ ਕੈਦੀਆਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਸ਼ੁਰੂ, ਪਹਿਲੇ ਦਿਨ 6 ਕੈਦੀਆਂ ਨੇ ਆਪਣੀ ਪਤਨੀ ਨਾਲ ਬਿਤਾਇਆ ਸਮਾਂ

ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ’ਕੋਮਾ’ ’ਚ ਮੰਨ ਕੇ ਪਰਿਵਾਰ ਨੇ ਇਕ ਸਾਲ ਤੱਕ ਘਰ ’ਚ ਰੱਖਿਆ

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਿਗਲਿਆ ਜ਼ਹਿਰ

Sonali Phogat Case : ਫੋਰੈਂਸਿਕ ਮਾਹਿਰਾਂ ਨਾਲ ਅੰਜੁਨਾ ਬੀਚ ਸਥਿਤ ਗੋਆ ਰਿਜ਼ੋਰਟ ਪਹੁੰਚੀ CBI ਟੀਮ

CBI ਜਾਂਚ ਲਈ ਸੋਨਾਲੀ ਫੋਗਾਟ ਦੇ ਪਰਿਵਾਰ ਨੇ ਖਟਕਾਇਆ ਹਾਈਕੋਰਟ ਦਾ ਦਰਵਾਜ਼ਾ

ਇੰਦਰਜੀਤ ਨਿੱਕੂ ਨੇ ਦਿਲਜੀਤ ਦੋਸਾਂਝ ਦੀ ਫ਼ਿਲਮ ਲਈ ਗਾਣਾ ਕੀਤਾ ਰਿਕਾਰਡ

ਸੋਨਾਲੀ ਫੋਗਾਟ ਕਤਲ ਕੇਸ 'ਚ ਵੱਡਾ ਖੁਲਾਸਾ, PA ਸੁਧੀਰ ਸਾਂਗਵਾਨ ਨੇ ਕਬੂਲਿਆ ਜੁਰਮ

ਸੋਨਾਲੀ ਫੋਗਾਟ ਦੀ ਮੌਤ ਦੇ ਅੱਜ ਖੁਲ੍ਹ ਸਕਦੇ ਹਨ ਹੋਰ ਰਾਜ਼

ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਮਾਤਾ ਦਾ ਦਿਹਾਂਤ

ਸੋਨਾਲੀ ਫੋਗਾਟ ਦੀ ਮੌਤ : ਮੁਲਜ਼ਮਾਂ ਦਾ ਕਬੂਲਨਾਮਾ, ਡਰੱਗ ਦੇਣ ਤੋਂ ਬਾਅਦ 2 ਘੰਟੇ ਤੱਕ ਬਾਥਰੂਮ 'ਚ ਰੱਖਿਆ

ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ

ਸੋਨਾਲੀ ਫੋਗਾਟ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਖ਼ੂਨ ਹੋਇਆ ਸਫ਼ੇਦ: ਪੁੱਤ ਨੇ ਕੀਤਾ ਪਿਓ ਦਾ ਕਤਲ, ਇਸ ਤਰ੍ਹਾਂ ਦਿੱਤਾ ਘਟਨਾ ਨੂੰ ਅੰਜਾਮ

28 ਜੁਲਾਈ ਨੂੰ ਮੋਗਾ ਵਿਖੇ ਇਕ ਨਿੱਜੀ ਸਕੂਲ ਦੇ ਅਧਿਆਪਕ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਕਾਂਡ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਅਧਿਆਪਕ ਦੇ ਪੁੱਤਰ ਨੇ ਕੀਤਾ ਹੈ।

ਸੋਨੀਆ ਗਾਂਧੀ ਦੇ ਨਿੱਜੀ ਸਹਾਇਕ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ

26/11 ਦੇ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨ ਨੇ ਸੁਣਾਈ 15 ਸਾਲ ਦੀ ਜੇਲ੍ਹ

ਨੈਸ਼ਨਲ ਹੈਰਾਲਡ ਮਾਮਲੇ 'ਚ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਜਾਰੀ

ਸਾਬਕਾ ਡਿਪਟੀ CM ਓਪੀ ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ਫ਼ਿਰੌਤੀ

ਰੂਸ ਦੀ ਜਵਾਬੀ ਕਰਵਾਈ, PM ਸਮੇਤ ਆਸਟ੍ਰੇਲੀਆ ਦੇ ਕਈ ਨਾਗਰਿਕਾਂ 'ਤੇ ਲਗਾਈ ਪਾਬੰਦੀ

ਸੋਨੂੰ ਸੂਦ ਕਰਨਗੇ 'MTV ਰੋਡੀਜ਼' ਦੇ ਨਵੇਂ ਸੀਜ਼ਨ ਦੀ ਮੇਜ਼ਬਾਨੀ

ਸੋਨੂੰ ਸੂਦ ਦੇ ਪ੍ਰਸ਼ੰਸਕਾਂ ਲਈ ਇਹ ਵੀ ਵੱਡੀ ਖ਼ਬਰ ਹੈ।

ਕਪਿਲ ਸ਼ਰਮਾ ਨੇ ਕੰਗਨਾ ਰਨੌਤ ਬਾਰੇ ਦੱਸੀ ਇਹ ਗੱਲ ਤਾਂ ਖਿੜਖਿੜਾ ਕੇ ਹੱਸ ਪਏ ਬਿੱਗ-ਬੀ

ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਮਾਮਲਾ : ਮੇਰਾ ਪੱਖ ਜਾਣੇ ਬਗੈਰ ਮੈਨੂੰ ਮੰਦੇ ਬੋਲ ਕਿਉਂ ਬੋਲੇ ? : ਸੋਨੀਆ ਮਾਨ

ਓਪਨ ਮਾਇਕ ਸਟੂਡੀਓਜ਼ ਪੰਜਾਬੀ ਸੰਗੀਤਕ ਖੇਤਰ ‘ਚ ਮਚਾ ਰਿਹੈ ਧਮਾਲ

ਪੇਂਡੂ ਅਤੇ ਅਰਧ-ਸ਼ਹਿਰੀ ਸਥਾਨਾਂ ਦੀ ਕਾਬਲ ਪ੍ਰਤੀਭਾਵਾਂ ਨੂੰ ਇੱਕ ਰੰਗ ਮੰਚ ਦੇਣ ਲਈ- ਗਾਇਨ, ਲਿਖਾਈ, ਅਦਾਕਾਰੀ, ਮਾਡਲਿੰਗ, ਸੰਗੀਤ ਅਤੇ ਵਾਜਾ ਯੰਤਰਾਂ ਦੀ ਰਚਨਾ ਕਰਨ ਲਈ- ਓਪਨ ਮਾਇਕ ਸਟੂਡੀਓਜ਼ ਨਾਮ ਦਾ ਇੱਕ ਸਟਾਰਟਅਪ ਆਪਣੇ ਖ਼ੁਦ ਦੇ ਮਿਊਜ਼ਿਕ ਲੇਬਲ ਦੇ ਲਾਂਚ ਦੇ ਨਾਲ ਪੰਜਾਬੀ ਇੰਟਰਟੇਨਮੈਂਟ ਇੰਡਸਟਰੀ ਵਿੱਚ ਧਮਾਲ ਮਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਠਾਠ ਬਾਠ ਨੂੰ ਪਾਸੇ ਕਰ CM ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤਰ ਦਾ ਵਿਆਹ,ਦੇਖੋ ਤਸਵੀਰਾਂ

ਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (CM Charanjit Singh Channi) ਦੇ ਸਪੁੱਤਰ ਨਵਜੀਤ ਸਿੰਘ ਦਾ ਵਿਆਹ ਅੱਜ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅਧੀਨ ਆਉਂਦੇ ਕਸਬਾ ਡੇਰਾਬੱਸੀ ਦੇ ਪਿੰਡ ਅਮਲਾਲਾ ਦੇ ਰਹਿਣ ਵਾਲੀ ਸਿਮਰਨਧੀਰ ਕੌਰ ਨਾਲ ਪੂਰਣ ਗੁਰਮਰਿਆਦਾ ਅਨੁਸਾਰ ਮੁਹਾਲੀ ਦੇ ਫੇਜ਼ 3ਬੀ1 ਵਿਚਲੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਹੋਇਆ।

ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਲੈ ਕੇ ਪਾਇਆ ਰੌਲਾ

ਪੰਜਾਬ ਸਰਕਾਰ GST ਦੀਆਂ ਵਧੀਆਂ ਦਰਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਵੇਗੀ: ਉਮ ਪ੍ਰਕਾਸ਼ ਸੋਨੀ

 ਕੇਂਦਰ ਸਰਕਾਰ ਵਲੋਂ ਲਗਾਤਾਰ GST ਦੀਆਂ ਦਰਾਂ ਵਿਚ ਵਾਧਾ ਕਰਕੇ ਆਮ ਲੋਕਾਂ ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ,ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਅਤੇ ਹੁਣ ਕੇਂਦਰ ਸਰਕਾਰ ਵਲੋਂ ਕਪੜੇ ਅਤੇ ਪੈਨਾਂ ਦੇ ਸਮਾਨ ਤੇ ਵੀ ਜੀ .ਐਸ. ਟੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ ਜੋ

ਇਨਕਮ ਟੈਕਸ ਵਿਭਾਗ ਵਲੋਂ ਲਗਾਏ ਇਲਜ਼ਾਮਾਂ ਤੋਂ ਬਾਅਦ ਸੋਨੂ ਸੂਦ ਨੇ ਦਿੱਤਾ ਜਵਾਬ

ਕੋਰੋਨਾ ਕਾਲ ਦੌਰਾਨ ਪ੍ਰਵਾਸੀ ਮਜਦੂਰਾਂ ਦੀ ਮਦਦ ਕਰ ਸੁਰਖੀਆਂ 'ਚ ਆਏ ਅਦਾਕਾਰ ਸੋਨੂੰ ਸੂਦ (Sonu Sood) ਕੁਝ ਦਿਨਾਂ ਤੋਂ ਦੂਜੇ ਕਾਰਣਾਂ ਦੇ ਚੱਲਦੇ ਸੁਰਖੀਆਂ 'ਚ ਹਨ। ਦਰਅਸਲ ਆਮਦਨ ਕਰ ਵਿਭਾਗ ਨੇ ਸੋਨੂੰ ਸੂਦ ’ਤੇ ਇਨਕਮ ਟੈਕਸ ਦੀ ਚੋਰੀ ਕਰਨ ਦਾ ਇਲਜ਼ਾਮ ਲਗਾਇਆ ਹੈ। 

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਤੂਹੀ ਤੂਹੀ' ਪ੍ਰਬੰਧਕ ਕਮੇਟੀ ਗੁ ਸਿੰਘ ਸ਼ਹੀਦਾਂ, ਸੋਹਾਣਾ ਵੱਲੋਂ ਰਿਲੀਜ਼

ਅਦਾਕਾਰ ਸੋਨੂੰ ਸੂਦ 'ਤੇ ਇਨਕਮ ਟੈਕਸ ਵਿਭਾਗ ਦਾ ਸ਼ਿਕੰਜਾ,ਲੱਗੇ ਗੰਭੀਰ ਦੋਸ਼

ਅਦਾਕਾਰ ਸੋਨੂੰ ਸੂਦ (Sonu Sood) ਦੇ ਘਰ ਤੇ ਦਫ਼ਤਰ 'ਤੇ ਪਿਛਲੇ 3 ਦਿਨਾਂ ਤੋਂ ਲਗਾਤਾਰ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਚੱਲ ਰਹੀ ਹੈ। ਹੁਣ ਇਸ ਛਾਪੇਮਾਰੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਸੋਨੂੰ ਸੂਦ ਨੇ ਲਗਭਗ 20 ਕਰੋੜ ਰੁਪਏ ਦੀ ਟੈਕਸ ਚੋਰੀ ਕੀਤੀ ਹੈ।

ਸਿਮਰਨ ਕੌਰ ਧਾਂਦਲੀ ਦਾ ਗੀਤ ਲਹੂ ਦੀ ਅਵਾਜ਼ ਪਾ ਰਿਹੈ ਧਮਾਲ

ਸਿਮਰਨ ਕੌਰ ਧਾਂਦਲੀ ਦਾ ਨਵਾਂ ਗੀਤ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਵਿਚ ਇਸ ਗਾਇਕਾ ਨੇ ਸੱਚ ਉਪਰੋਂ ਪਰੜਦਾ ਚੁਕਣ ਦਾ ਹੰਭਲਾ ਮਾਰਿਆ ਹੈ।

ਓਮ ਪ੍ਰਕਾਸ਼ ਸੋਨੀ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

'ਮੂਸਾ ਜੱਟ' ਦਾ ਪਹਿਲਾ ਗਾਣਾ ਹੋਇਆ ਰਿਲੀਜ਼, ਦੇਖੋ ਵੀਡੀਓ

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਦੇ ਵਿਆਹ ਨੂੰ ਲੈ ਕੇ ਸਾਂਝੀ ਕੀਤੀ ਖ਼ਾਸ ਪੋਸਟ, ਪ੍ਰਸ਼ੰਸਕਾਂ ਨੇ ਲਗਾਈ ਕੁਮੈਂਟਾਂ ਦੀ ਝੜੀ

ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਹੁਕਮ

24 ਸਾਲ ਬਾਅਦ ਅਗ਼ਵਾ ਹੋਇਆ ਪੁੱਤਰ ਜਦੋਂ ਮਿਲਿਆ...

ਬੱਕਰੀ ਦੀ ਜਾਨ ਬਚਾਉਂਦੇ ਦੋ ਨੌਜਵਾਨਾਂ ਦੀ ਮੌਤ, ਇਕ ਦੀ ਹਾਲਤ ਖਰਾਬ

ਪੁੱਤਰ ਨੇ ਮਾਂ ਦੇ ਕੀਤੇ ਹਜ਼ਾਰ ਟੁਕੜੇ, 15 ਸਾਲ ਲਈ ਗਿਆ ਜੇਲ

 ਸਪੇਨ ਵਿਚ ਇਕ ਵੇਟਰ ਨੂੰ ਆਪਣੀ ਮਾਂ ਦਾ ਕਤਲ ਕਰਨ ਮਗਰੋਂ ਲਾਸ਼ ਦੇ ਟੁਕੜੇ ਕਰ ਕੇ ਫ਼ਰਿੱਜ ਵਿਚ ਰੱਖਣ ਅਤੇ ਫਿਰ ਅਪਣੇ ਕੁੱਤੇ ਨਾਲ ਮਿਲ ਕੇ ਖਾਣ ਦੇ ਮਾਮਲੇ ਵਿਚ 15 ਸਾਲ 5 ਮਹੀਨੇ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ। 

1234
Subscribe