ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਮੰਤਰੀ ਸੰਦੀਪ ਸਿੰਘ ਨੇ ਅੱਜ ਗੁਰੂਗ੍ਰਾਮ ਦੇ ਨਹਿਰੂ ਸਟੇਡੀਅਮ ਦਾ ਅਚਾਨਕ ਨਿਰੀਖਣ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਸੂਬਾ ਪੂਰੀ ਤਰਾਂ ਨਾਲ ਤਿਆਰ ਹੈ| ਇਸ ਲਈ ਉਨਾਂ ਨੇ ਅਧਿਕਾਰੀਆਂ ਨੂੰ ਜਿੱਥੇ ਵੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਲੋਂੜ ਹੋਵੇ, ਉਸ ਨੂੰ ਪਹਿਲੀ 'ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ|