Tuesday, April 08, 2025
 

star

ਫਿਰੋਜ਼ਪੁਰ ਜੇਲ੍ਹ 'ਚ ਹਵਾਲਾਤੀ ਦੀ ਪਿੱਠ 'ਤੇ ਗਰਮ ਸਲਾਖਾਂ ਨਾਲ ਲਿਖਿਆ 'ਗੈਂਗਸਟਰ'

ਵੱਡਾ ਖੁਲਾਸਾ : ਪੰਜਾਬ 'ਚ ਦਾਊਦ ਦੇ ਨਕਸ਼ੇ-ਕਦਮ 'ਤੇ ਚੱਲ ਰਹੇ ਸਨ ਗੈਂਗਸਟਰ

ਸਟਾਰ ਪਲੱਸ ਦੇ ਇਸ ਸੀਰੀਅਲ ਵਿੱਚ ਨਜ਼ਰ ਆਉਣਗੇ ਮਿਥੁਨ ਚੱਕਰਵਰਤੀ

BMC ਦੇ ਨੋਟਿਸ ਵਿਰੁੱਧ ਬਾੰਬੇ ਹਾਈ ਕੋਰਟ ਪਹੁੰਚੇ ਸੋਨੂ ਸੂਦ ⚖

ਬਾਲੀਵੁਡ ਐਕਟਰ ਸੋਨੂ ਸੂਦ ਨੇ ਜੁਹੂ ਸਥਿਤ ਰਿਹਾਇਸ਼ੀ ਇਮਾਰਤ ਵਿੱਚ ਕਥਿਤ ਤੌਰ 'ਤੇ ਬਿਨਾਂ ਇਜਾਜ਼ਤ ਗ਼ੈਰਕਾਨੂੰਨੀ ਰੂਪ ਨਾਲ ਢਾਂਚਾਗਤ ਬਦਲਾਵ ਕਰਨ 'ਤੇ ਬੀਐਮਸੀ ਦੁਆਰਾ ਜਾਰੀ ਨੋਟਿਸ ਵਿਰੁੱਧ ਬਾੰਬੇ ਹਾਈ ਕੋਰਟ ਦਾ ਰੁਖ਼ ਕੀਤਾ ਹੈ।

ਵਿਸਤਾਰਾ ਏਅਰ ਲਾਈਨ ਨੇ ਸ਼ੁਰੂ ਕੀਤੀ ਨਵੀਂ ਸਹੂਲਤ

ਟਾਟਾ ਸਮੂਹ ਦੇ ਸਾਂਝੇ ਉੱਦਮ ਵਾਲੀ ਵਿਸਤਾਰਾ ਏਅਰ ਲਾਈਨ ਨੇ ਹਵਾਈ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਹੈ। 

ਸੋਨੂੰ ਸੂਦ ਫਿਰ ਸੁਰਖੀਆਂ ਚ ਆਏ, ਖੱਟਿਆ ਵੱਡਾ ਨਾਮਣਾ

ਆਲਮੀ ਪੱਧਰ ਤੇ ਫੈਲੀ ਕੋਰੋਨਾ ਵਾਇਰਸ ਨਾਮਕ ਨਾਮੁਰਾਦ ਬਿਮਾਰੀ ਨੇ ਹਰ ਵਰਗ ਉਤੇ ਆਪਣਾ ਅਸਰ ਪਾਇਆ ਸੀ ਤੇ ਮਜ਼ਦੂਰ ਤਬਕਾ ਸਭ ਤੋਂ ਵੱਢ ਇਸ ਦੀ ਮਾਰ ਹੇਠ ਆਇਆ ਸੀ। ਉਸ ਵਕਤ ਸਰਕਰ ਨੇ ਤਾਂ ਜੋ ਕੀਤਾ ਸੋ ਕੀਤਾ ਪਰ ਸੋਨੂੰ ਸੂਦ ਨੇ ਅੱਗੇ ਆ ਕੇ ਮਜ਼ਦੂਰਾਂ ਦੀ ਬਾਹ ਫੜੀ ਅਤੇ ਰੱਜ ਕੇ ਉਨ੍ਹਾਂ ਦੀ ਮਦਦ ਕੀਤੀ। 

ਸੋਨੂੰ ਸੂਦ ਦੀ ਬਿਹਾਰ ਦੇ ਲੋਕਾਂ ਨੂੰ ਅਪੀਲ, ਉਂਗਲੀ ਨਾਲ ਨਹੀਂ, ਦਿਮਾਗ ਨਾਲ ਪਾਓ ਵੋਟ

ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਬੁੱਧਵਾਰ ਤੋਂ ਬਿਹਾਰ ਵਿੱਚ ਮਤਦਾਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ। ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਲੋਕ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣ ਜਾ ਰਹੇ ਹਨ। ਇਸ ਦੌਰਾਨ ਅਦਾਕਾਰ ਸੋਨੂੰ ਸੂਦ ਨੇ ਬਿਹਾਰ ਦੇ ਲੋਕਾਂ ਨੂੰ ਇਸ ਵਾਰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਹੈ। ਬਿਹਾਰ ਵਿੱਚ ਪਰਵਾਸ ਦੇ ਮੁੱਦੇ ਨੂੰ ਉਠਾਉਂਦਿਆਂ ਸੋਨੂੰ ਸੂਦ ਨੇ ਟਵੀਟ ਕੀਤਾ - ‘ਜਿਸ ਦਿਨ ਸਾਡੇ ਬਿਹਾਰੀ ਭਰਾਵਾਂ ਨੂੰ ਘਰ ਛੱਡ ਕੇ ਕਿਸੇ ਹੋਰ ਰਾਜ ਵਿੱਚ ਨਹੀਂ ਜਾਣਾ ਪਏਗਾ। ਜਿਸ ਦਿਨ ਦੂਸਰੇ ਰਾਜਾਂ ਦੇ ਲੋਕ ਕੰਮ ਲੱਭਣ ਲਈ ਬਿਹਾਰ ਆਉਣਗੇ।

ਇੰਟਰ ਮਿਲਾਨ ਸਟਾਰ ਫੁੱਟਬਾਲਰ ਅਸ਼ਰਫ ਹਕੀਮੀ ਕੋਰੋਨਾ ਨਾਲ ਹੋਏ ਪੀੜਤ

ਇਟਲੀ ਦੇ ਪੇਸ਼ੇਵਰ ਫੁੱਟਬਾਲ ਕਲੱਬ ਇੰਟਰ ਮਿਲਾਨ ਦੇ ਸਟਾਰ ਫੁੱਟਬਾਲਰ ਅਸ਼ਰਫ ਹਕੀਮੀ ਦਾ ਕੋਵਿਡ -19 ਟੈਸਟ ਪਾਜੀਟਿਵ ਆਇਆ ਹੈ। ਕਲੱਬ ਨੇ ਉਪਰੋਕਤ ਜਾਣਕਾਰੀ ਬੁੱਧਵਾਰ ਨੂੰ ਦਿੱਤੀ।ਇਟਲੀ ਦੇ ਪੇਸ਼ੇਵਰ ਫੁੱਟਬਾਲ ਕਲੱਬ ਇੰਟਰ ਮਿਲਾਨ ਦੇ ਸਟਾਰ ਫੁੱਟਬਾਲਰ ਅਸ਼ਰਫ ਹਕੀਮੀ ਦਾ ਕੋਵਿਡ -19 ਟੈਸਟ ਪਾਜੀਟਿਵ ਆਇਆ ਹੈ। ਕਲੱਬ ਨੇ ਉਪਰੋਕਤ ਜਾਣਕਾਰੀ ਬੁੱਧਵਾਰ ਨੂੰ ਦਿੱਤੀ।

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲਾਂ 'ਚ ਲਗਾਈ ਗਈ ਸੋਨੂੰ ਸੂਦ ਦੀ ਮੂਰਤੀ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੇ ਕੰਮ ਕਾਰਨ ਸੁਰਖੀਆਂ ਵਿੱਚ ਹਨ। ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਸੋਨੂੰ ਸੂਦ ਪ੍ਰਵਾਸੀਆਂ ਅਤੇ ਲੋੜਵੰਦਾਂ ਲਈ ਮਸੀਹਾ ਬਣੇ ਹਨ। ਹੁਣ ਅਭਿਨੇਤਾ ਸੋਨੂੰ ਸੂਦ ਕੋਲਕਾਤਾ ਦੇ ਕੁਝ ਦੁਰਗਾ ਪੰਡਾਲਾਂ ਦਾ ਵਿਸ਼ਾ ਬਣ ਗਏ ਹਨ। ਸੋਨੂੰ ਸੂਦ ਕੋਰੋਨਾ ਸੰਕਟ ਦੌਰਾਨ ਲੋਕਾਂ ਦੀ ਨਿਰੰਤਰ ਸਹਾਇਤਾ ਕਰ ਰਹੇ ਹਨ। ਉਨ੍ਹਾਂ ਨੇ ਹੁਣ ਤੱਕ ਹਜ਼ਾਰਾਂ ਲੋੜਵੰਦਾਂ ਅਤੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਹੈ।

ਹਾਂਗਕਾਂਗ ਨੇ ਏਅਰ ਇੰਡੀਆ ਤੇ ਵਿਸਥਾਰਾ ਦੀਆਂ ਉਡਾਣਾਂ 'ਤੇ ਲਗਾਈ ਰੋਕ

ਕੁਝ ਯਾਤਰੀਆਂ ਦੇ ਕੋਰੋਨਾ ਪੌਜ਼ੀਟਿਵ ਮਿਲਣ ਤੋਂ ਬਾਅਦ ਹਾਂਗਕਾਂਗ ਨੇ ਏਅਰ ਇੰਡੀਆ ਅਤੇ ਵਿਸਥਾਰਾ ਦੀਆਂ ਉਡਾਣਾਂ 'ਤੇ 17 ਤੋਂ 30 ਅਕਤੂਬਰ ਤੱਕ ਪਾਬੰਦੀ ਲਾ ਦਿੱਤੀ ਹੈ। 

ਜੂਨ 1984: ਸਰਕਾਰ ਦਾ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ ਇੰਜ ਹੋਇਆ ਗਲਤਾਨ

Subscribe