Friday, November 22, 2024
 

strike

ਲਖੀਮਪੁਰ ਖੀਰੀ ਘਟਨਾ : ਮੌਨ ਵਰਤ 'ਤੇ ਬੈਠੇ ਨਵਜੋਤ ਸਿੱਧੂ

ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਭੁੱਖ ਹੜਤਾਲ ਅਤੇ ਮੌਨ ਵਰਤ ਉਤੇ ਬੈਠ ਗਏ ਹਨ। ਦੱਸ ਦਈਏ ਕਿ ਉਨ੍ਹਾਂ ਆਪਣੀ ਹੜਤਾਲ ਇਸ ਘਟਨਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਦੇ ਘਰ ਸ਼ੁਰੂ ਕੀਤਾ। ਸਿੱਧੂ ਮ੍ਰਿਤਕ ਕਿਸਾਨ ਲਵਪ੍ਰੀਤ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਮਿਲੇ। ਇਸ ਤੋਂ ਬਾਅਦ ਉਹ ਹਿੰਸਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕ

ਮੁੱਖ ਮੰਤਰੀ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

ਬਾਇਡਨ ਨੇ ਸੀਰੀਆ ’ਤੇ ਏਅਰ ਸਟ੍ਰਾਈਕ ਨੂੰ ਈਰਾਨ ਲਈ ਚਿਤਾਵਨੀ ਦਸਿਆ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਸੀਰੀਆ ਵਿਚ ਏਅਰ ਸਟ੍ਰਾਈਕ ਈਰਾਨ ਲਈ ਸਿੱਧੇ-ਸਿੱਧੇ ਚਿਤਾਵਨੀ ਦਸਿਆ ਹੈ

Farmers Protest : ਭਲਕੇ ਭੁੱਖ ਹੜਤਾਲ 'ਤੇ ਬੈਠਣਗੇ ਵਿਜੇ ਇੰਦਰ ਸਿੰਗਲਾ

ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਲੇ 

ਬਠਿੰਡਾ ਡੱਬਵਾਲੀ ਕੌਮੀ ਮਾਰਗ ਲਈ ਜ਼ਮੀਨ ਦੇ ਮੁਆਵਜ਼ੇ ਦਾ ਪਿਆ ਰੱਫੜ

ਜ਼ਮੀਨਾਂ ਖੋਹਣ ਦੇ ਖਦਸ਼ਿਆਂ ਦੇ ਚੱਲਦਿਆਂ ਮੁਲਕ ਭਰ 'ਚ ਚੱਲ ਰਹੇ ਸੰਘਰਸ਼ ਦੌਰਾਨ ਅੱਜ ਕੌਮੀ ਸੜਕ ਮਾਰਗ ਬਠਿੰਡਾ ਡੱਬਵਾਲੀ ਲਈ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਨੂੰ ਲੈਕੇ ਕਿਸਾਨਾਂ ਤੇ ਪ੍ਰਸ਼ਾਸ਼ਨ ਵਿਚਕਾਰ ਰੱਫੜ ਪੈ ਗਿਆ ਹੈ। 

ਏਮਜ਼ 'ਚ ਨਰਸਾਂ ਦੀ ਹੜਤਾਲ ਖ਼ਤਮ

ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਨਰਸ ਯੂਨੀਅਨ ਵੱਲੋਂ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਏਮਜ਼ ਯੂਨੀਅਨ ਦੀ ਹੜਤਾਲ ‘ਤੇ ਰੋਕ ਲਗਾ ਦਿੱਤੀ ਸੀ ਅਤੇ ਯੂਨੀਅਨ ਨੂੰ ਕੰਮ‘ਤੇ ਵਾਪਸ ਜਾਣ ਲਈ ਕਿਹਾ ਸੀ।

ਪੰਜਾਬ ਸਿਵਲ ਸਕੱਤਰੇਤ ਸਮੇਤ ਸਮੂਹ ਮੁੱਖ ਦਫਤਰਾਂ 'ਚ ਹੜਤਾਲ ਸ਼ੁਰੂ

Subscribe