Friday, November 22, 2024
 

supre

ਸ਼ਿੰਦੇ ਧੜੇ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣ ਕਮਿਸ਼ਨ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ, ਨੋਟਿਸ ਜਾਰੀ

ਪਿਤਾ ਦੀ ਮੌਤ ਮਗਰੋਂ ਮਾਂ ਨੂੰ ਬੱਚਿਆਂ ਦਾ ਸਰਨੇਮ ਬਦਲਣ ਦਾ ਹੱਕ- ਸੁਪਰੀਮ ਕੋਰਟ

ਦੇਹ ਵਪਾਰ ਵੀ ਇੱਕ ਪੇਸ਼ਾ, ਪੁਲਿਸ ਨਾ ਕਰੇ ਤੰਗ - ਸੁਪਰੀਮ ਕੋਰਟ

SC ਨੇ ਪੈਗਾਸਸ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਦਾ ਕਾਰਜਕਾਲ ਵਧਾਇਆ

ਇਮਰਾਨ ਖਾਨ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਬਹਾਲ ਕੀਤੀ ਨੈਸ਼ਨਲ ਅਸੈਂਬਲੀ

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖ਼ਤਮ ਕਰਨ ਬਾਰੇ ਪਟੀਸ਼ਨ ਦਾ ਨਿਪਟਾਰਾ ਕਰੇ ਕੇਂਦਰ ਸਰਕਾਰ : ਸੁਪਰੀਮ ਕੋਰਟ

ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੀਬੀਆਈ ਜਾਂਚ ਨੂੰ ਹਰੀ ਝੰਡੀ

ਲਖੀਮਪੁਰ ਹਿੰਸਾ ਵਿਰੁਧ ਸੁਪਰੀਮ ਕੋਰਟ ਨੇ ਚੁੱਕਿਆ ਵੱਡਾ ਕਦਮ

ਦੇਸ਼ ਦੀ ਸਿਖਰਲੀ ਅਦਾਲਤ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਉਤਰ ਪ੍ਰਦੇਸ਼ ਸਰਕਾਰ ਵਲੋਂ ਚੁਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ। ਨਾਲ ਹੀ ਅਦਾਲਤ ਨੇ ਯੂਪੀ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਦੋਸ਼ੀਆਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ? ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ? 3 ਅਕਤੂਬਰ ਨੂੰ ਹੋਈ ਘਟਨਾ ਵਿਚ ਅੱਠ ਲੋਕ ਮਾਰੇ ਗਏ ਸਨ। ਪ੍ਰਧਾਨ ਜੱਜ ਐਨ ਵੀ ਰਮਣ ਦੀ 

ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਵਿਖਾਈਆਂ ਅੱਖਾਂ, ਆਖੀ ਵੱਡੀ ਗੱਲ

ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਦੇ ਅੰਦੋਲਨ ਨੂੰ ਪੂਰਾ ਇਕ ਸਾਲ ਹੋ ਗਿਆ ਹੈ। ਕਿਸਾਨਾਂ ਦੀ ਮੁੱਖ ਮੰਗ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਹੁਣ ਕਿਸਾਨਾਂ ਦੇ ਅੰਦੋਲਨ ਵਿਚ ਨਵਾਂ ਮੋੜ ਆ ਰਿਹਾ ਹੈ।

ਸਾਡੀ ਵੈਬਸਾਈਟ ਤੇ ਮੇਲ ਤੋਂ ਹਟਾਉਣ PM ਮੋਦੀ ਦੀ ਫ਼ੋਟੋ ਅਤੇ ਨਾਹਰਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅੱਜ ਇਕ ਆਦੇਸ਼ ਜਾਰੀ ਕਰ ਕੇ ਨੈਸਨਲ ਇਨਫ਼ਾਰਮੈਟਿਕਸ ਸੈਂਟਰ (NIC) ਨੂੰ ਕਿਹਾ ਕਿ ਸੁਪਰੀਮ ਕੋਰਟ ਦੀ ਵੈੱਬਸਾਈਟ ਤੇ ਭੇਜੀ ਜਾਣ ਵਾਲੀ ਈ-ਮੇਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਤੇ ਨਾਹਰਿਆਂ ਨੂੰ ਹਟਾਇਆ ਜਾਵੇ। 

ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਟੀਕਾਕਰਨ ਵਿਚ ਪਹਿਲ ਦਿੱਤੀ ਜਾਵੇ- ਸੁਪਰੀਮ ਕੋਰਟ

ਸੁਪਰੀਮ ਕੋਰਟ ਅੱਜ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਨੂੰ ਤਿਆਰ ਹੋ ਗਿਆ ਜਿਸ ਵਿਚ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਉੱਚ ਜੋਖ਼ਮ ਵਾਲੀ ਸ਼੍ਰੇਣੀ ਵਿਚ ਰੱਖਦੇ ਹੋਏ ਕੋਵਿਡ-19 ਟੀਕਾਕਰਨ ਵਿਚ ਪਹਿਲ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। 

ਮਮਤਾ ਸਰਕਾਰ ਨੂੰ ਵੱਡਾ ਝਟਕਾ,ਪਟੀਸ਼ਨ ਰੱਦ

ਸੁਪਰੀਮ ਕੋਰਟ ਵਲੋਂ ਆਸਾਰਾਮ ਦੀ ਪਟੀਸ਼ਨ ਖਾਰਜ

ਨੇਪਾਲ ’ਚ ਸ਼ੇਰ ਬਹਾਦੁਰ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਹੁਕਮ

ਨੇਪਾਲ ਦੀ ਸੁਪਰੀਮ ਕੋਰਟ ਨੇ ਅੰਤਰਿਮ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਵੱਡਾ ਝਟਕਾ ਦਿਤਾ ਹੈ। ਸੁਪਰੀਮ ਕੋਰਟ ਨੇ ਆਦੇਸ਼ ਦਿਤਾ ਹੈ ਕਿ ਅਗਲੇ 28 ਘੰਟੇ ਵਿਚ ਸ਼ੇਰ ਬਹਾਦੁਰ ਦੇਉਬਾ ਨੂੰ ਅਗਲਾ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਜਾਵੇ। 

ਗੈਂਗਸਟਰ ਜੈਪਾਲ ਭੁੱਲਰ ਦੇ ਪੋਸਟ ਮਾਰਟਮ ਬਾਰੇ ਸੁਪਰੀਮ ਕੋਰਟ ਨੇ ਹਾਈ ਕੋਰਟ ਦਾ ਫ਼ੈਸਲਾ ਰੱਦ ਕੀਤਾ

ਸੁਪਰੀਮ ਕੋਰਟ ਨੇ ਕਿਹਾ, ਕਿਰਾਏਦਾਰ ਖ਼ੁਦ ਨੂੰ ਮਾਲਕ ਸਮਝਣ ਦੀ ਗ਼ਲਤੀ ਨਾ ਕਰਨ

ਕਈ ਵਾਰ ਕਿਰਾਏ ’ਤੇ ਰਹਿਣ ਵਾਲੇ ਲੋਕ ਖ਼ੁਦ ਨੂੰ ਮਕਾਨ ਮਾਲਕ ਹੀ ਸਮਝ ਲੈਂਦੇ ਹਨ ਅਤੇ ਮਕਾਨ ਖ਼ਾਲੀ ਕਰਨ ’ਚ ਆਨਾਕਾਨੀ ਕਰਦੇ ਹਨ। 

ਸੁਪਰੀਮ ਕੋਰਟ ਨੇ ਨੇਪਾਲੀ ਸੰਸਦ ਨੂੰ ਭੰਗ ਕਰਨ ਦਾ ਫ਼ੈਸਲਾ ਰੱਦ ਕੀਤਾ

ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਝਟਕਾ ਦਿੰਦਿਆਂ ਨੇਪਾਲ ਦੀ ਸੁਪਰੀਮ ਕੋਰਟ ਨੇ ਨੇਪਾਲ ਦੀ ਸੰਸਦ ਦੀ

ਵਿਰੋਧ ਪ੍ਰਦਰਸ਼ਨ ਦਾ ਅਧਿਕਾਰ, ਇਹ ਕਿਤੇ ਵੀ ਅਤੇ ਹਰ ਥਾਂ ਨਹੀਂ ਹੋ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਵਿਚ ਸੀਏਏ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਅਪਣੇ ਪੁਰਾਣੇ ਫੈਸਲੇ ਉਤੇ ਵਿਚਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਲੰਮੇ ਸਮੇਂ ਤੱਕ ਵਿਰੋਧ ਕਰਕੇ ਜਨਤਕ ਸਥਾਨਾਂ ਉਤੇ ਦੂਜਿਆਂ ਦੇ

ਸੁਪਰੀਮ ਕੋਰਟ ਦਾ ਫੈਸਲਾ- 'ਧਰਨਾ ਕਿਤੇ ਵੀ ਕਿਸੇ ਵੀ ਸਮੇਂ ਨਹੀਂ ਦਿੱਤਾ ਜਾ ਸਕਦਾ'🚫

ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਵਿੱਚ ਸੀਏਏ ਖਿਲਾਫ ਦਿੱਤੇ ਧਰਨੇ ਬਾਰੇ ਆਪਣੇ ਪਹਿਲੇ ਫੈਸਲੇ ਉੱਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ,

ਰਾਜੋਆਣਾ ਮਾਮਲੇ ਦੀ ਸੁਣਵਾਈ ਛੇ ਹਫ਼ਤਿਆਂ ਲਈ ਮੁਲਤਵੀ

ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ’ਤੇ ਰਾਸ਼ਟਰਪਤੀ ਨੂੰ ਫੈਸਲਾ ਲੈਣਾ ਹੈ।

ਗਣਤੰਤਰ ਦਿਵਸ ਹਿੰਸਾ : ਸੁਪਰੀਮ ਕੋਰਟ ਨੇ ਥਰੂਰ ਅਤੇ ਸਰਦੇਸਾਈ ਦੀ ਗ੍ਰਿਫ਼ਤਾਰੀ ’ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ‘ਟਰੈਕਟਰ ਪਰੇਡ’ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਗੁੰਮਰਾਹ ਕਰਨ

ਉਲੰਘਣਾ ਮਾਮਲਾ : ਕਾਮੇਡੀਅਨ ਕੁਨਾਲ ਕਾਮਰਾ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤਾ ਜਵਾਬ⚖️

ਸੁਪਰੀਮ ਕੋਰਟ ਦੀ ਨਿੰਦਾ ਮਾਮਲੇ ਵਿਚ ਕਾਮੇਡੀਅਨ ਕੁਨਾਲ ਕਾਮਰਾ ਨੇ ਸੁਪਰੀਮ ਕੋਰਟ ਵਿੱਚ ਇਸ ਦਾ ਜਵਾਬ ਦਾਇਰ ਕੀਤਾ ਸੀ। ਕਾਮਰਾ ਨੇ ਕਿਹਾ ਹੈ ਕਿ ਪਟੀਸ਼ਨਰ

ਰਾਜੋਆਣਾ ਦੀ ਮੌਤ ਦੀ ਸਜ਼ਾ ਦਾ ਮਾਮਲਾ : ਸੁਪਰੀਮ ਕੋਰਟ ਦਾ ਕੇਂਦਰ ਨੂੰ ਦੋ ਹਫ਼ਤਿਆਂ ’ਚ ਫੈਸਲਾ ਲੈਣ ਦਾ ਆਦੇਸ਼ ⚖️

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਤੇ ਫੈਸਲਾ ਲੈਣ ਲਈ ਕੇਂਦਰ ਸਰਕਾਰ

ਵੈੱਬ ਸੀਰੀਜ਼ ਮਿਰਜ਼ਾਪੁਰ ਦੇ ਨਿਰਮਾਤਾਵਾਂ ਅਤੇ ਐਮਾਜ਼ੋਨ ਪ੍ਰਾਈਮ ਵੀਡੀਉ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ ⚖️

ਸੁਪਰੀਮ ਕੋਰਟ ਨੇ ਵੈੱਬ ਸੀਰੀਜ਼ ’ਮਿਰਜ਼ਾਪੁਰ’ ਵਿਰੁਧ ਦਾਇਰ ਇਕ ਜਨਹਿਤ ਪਟੀਸ਼ਨ

ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਕੇਂਦਰ ਸਰਕਾਰ ਕੀ ਕਦਮ ਚੁੱਕੇਗੀ ?ਸੁਪਰੀਮ ਕੋਰਟ ਨੇ ਮੰਗਿਆ ਹਲਫਨਾਮਾ ⚖️

ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ

EVM ਰਾਹੀਂ ਚੋਣਾਂ ਨਾ ਕਰਵਾਉਣ ਦੀ ਅਪੀਲ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ ⚖️

ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਵੀਐਮ ਰਾਹੀਂ

ਸਾਰੇ ਧਰਮਾਂ ਲਈ ਇਕੋ ਜਿਹਾ ਹੋਵੇ ਤਲਾਕ ਦਾ ਅਧਾਰ, ਕੇਂਦਰ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਸਾਰੇ ਧਰਮਾਂ ਦੇ ਲੋਕਾਂ ਲਈ ਤਲਾਕ ਲਈ ਇਕਸਾਰ ਅਧਾਰ ਅਤੇ ਗੁਜਾਰਾ ਭੱਤੇ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਐਸ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਜਿਹੀ ਮੰਗ ਨਿੱਜੀ ਕਾਨੂੰਨ ਨੂੰ ਪ੍ਰਭਾਵਤ ਕਰ ਸਕਦੀ ਹੈ। ਸਾਨੂੰ ਧਿਆਨ ਨਾਲ ਵਿਚਾਰਨਾ ਪਏਗਾ।

ਖੇਤੀ ਕਾਨੂੰਨਾਂ ਵਿਰੁੱਧ ਸੁਪਰੀਮ ਕੋਰਟ ਪਹੁੰਚੇ ਕਿਸਾਨ

ਮੋਦੀ ਸਰਕਾਰ ਵਲੋ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਤਾਂ ਹੋ ਹੀ ਰਿਹਾ ਹੈ ਕਿਸਾਨਾਂ ਨੇ ਮੋਦੀ ਸਰਕਾਰ ਨਾਲ ਕਈ ਮੀਟਿੰਗਾਂ ਕੀਤੀਆਂ ਹਨ

ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 

ਨਾਂਦੇੜ ਸਾਹਿਬ 'ਚ ਨਗਰ ਕੀਰਤਨ ਦਾ ਫੈਸਲਾ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ 'ਤੇ ਛੱਡਿਆ

ਸੁਪਰੀਮ ਕੋਰਟ ਨੇ ਇਹ ਫੈਸਲਾ ਮਹਾਰਾਸ਼ਟਰ ਸਰਕਾਰ ਉੱਤੇ ਛੱਡ ਦਿੱਤਾ ਹੈ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਨਾਂਦੇੜ ਸਾਹਿਬ ਵਿਚ ਦੁਸਹਿਰਾ, ਤਖ਼ਤ ਅਸਨਾਨ, ਗੁਰੂਤਾ ਗੱਦੀ ਵਰਗੇ ਤਿਉਹਾਰਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਗਰ ਕੀਰਤਨ ਦੀ ਆਗਿਆ ਦਿੱਤੀ ਜਾਵੇ ਜਾਂ ਨਹੀਂ।

ਜੁਰਮਾਨਾ ਭਰਨ ਦਾ ਇਹ ਮਤਲਬ ਨਹੀਂ ਹੈ ਕਿ ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਵੀਕਾਰ ਕਰ ਲਿਆ ਹੈ : ਭੂਸ਼ਣ

ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਲੋਂ ਲਗਾਏ ਗਏ ਇਕ ਰੁਪਏ ਦੇ ਜੁਰਮਾਨੇ ਨੂੰ ਭਰ ਦਿਤਾ ਹੈ।  ਪ੍ਰਸ਼ਾਂਤ ਭੂਸ਼ਣ ਨੇ ਇਸ ਮੌਕੇ ਕਿਹਾ ਕਿ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਉਨ੍ਹਾਂ 'ਤੇ ਲਗਾਏ ਗਏ ਇਕ ਰੁਪਏ ਦਾ ਜੁਰਮਾਨਾ

ਕਰੋੜਾਂ ਰੁਪਏ ਦੇ ਜਨਤਕ ਵੰਡ ਪ੍ਰਣਾਲੀ ਘੁਟਾਲੇ 'ਚ ਛੱਤੀਸਗੜ੍ਹ ਸਰਕਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ

ਸੁਪਰੀਮ ਕੋਰਟ ਨੇ ਕਰੋੜਾਂ ਰੁਪਏ ਦੇ ਜਨਤਕ ਵੰਡ ਪ੍ਰਣਾਲੀ ਘੁਟਾਲੇ 'ਚ ਇਕ ਗਵਾਹ ਦੀ ਪਟੀਸ਼ਨ 'ਤੇ ਛੱਤੀਸਗੜ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਪਟੀਸ਼ਨ 'ਚ ਇਹ ਦੋਸ਼ ਲਾਇਆ ਗਿਆ ਹੈ ਕਿ ਹੇਠਲੀ ਅਦਾਲਤ ਵਿਚ ਚਲ ਰਹੀ ਕਾਰਵਾਈ 'ਚ ਅੜਿੱਕਾ ਪਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਜਸਟਿਸ ਰੋਹਿੰਗਟਨ ਐਫ. ਨਰੀਮਨ, ਜਸਟਿਸ ਨਵੀਨ ਸਿਨਹਾ ਅਤੇ ਜਸਟਿਸ ਇੰਦਰਾ ਬੈਨਰਜੀ ਦੇ ਬੈਂਚ ਨੇ ਇਸ ਪਟੀਸ਼ਨ 'ਤੇ ਰਾਜ ਸਰਕਾਰ, 

ਪ੍ਰੀਖਿਆ ਬਿਨਾਂ ਵਿਦਿਆਰਥੀਆਂ ਨੂੰ ਅਗਲੀ class ਵਿਚ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ✔

ਬਦਮਾਸ਼ ਦੂਬੇ ਨੂੰ ਜਮਾਨਤ ਕਿਵੇ ਮਿਲਦੀ ਰਹੀ ? : ਸੁਪਰੀਮ ਕੋਰਟ

ਸਾਰੇ ਰਾਜਾਂ 'ਚ ਕੋਰੋਨਾ ਟੈਸਟਿੰਗ ਫੀਸ ਇਕ ਹੋਵੇ : ਸੁਪਰੀਮ ਕੋਰਟ

ਅਦਾਲਤ ਵਲੋਂ ਪੱਤਰਕਾਰ ਵਿਨੋਦ ਦੁਆ ਦੀ ਗ੍ਰਿਫ਼ਤਾਰੀ 'ਤੇ ਰੋਕ, ਜਾਂਚ ਤੋਂ ਇਨਕਾਰ

ਜੰਗ ਵਿਚ ਫ਼ੌਜੀਆਂ ਨੂੰ ਨਾਰਾਜ਼ ਨਹੀਂ ਕੀਤਾ ਜਾਂਦਾ : ਸੁਪਰੀਮ ਕੋਰਟ

ਕਰਜ਼ੇ ਦੀ ਕਿਸਤ ਮੁਲਤਵੀ ਹੋ ਗਈ ਤਾਂ ਵਿਆਜ ਕਿਉਂ ਲਿਆ ਜਾ ਰਿਹੈ? : ਸੁਪਰੀਮ ਕੋਰਟ

ਪਰਵਾਸੀ ਮਜ਼ਦੂਰਾਂ ਤੋਂ ਨਹੀਂ ਲਿਆ ਜਾਵੇਗਾ ਕਿਰਾਇਆ : ਸੁਪਰੀਮ ਕੋਰਟ

ਸੁਪਰੀਮ ਕੋਰਟ ਕਾਲਜੀਅਮ ਵਲੋਂ ਜੱਜਾਂ ਦੀ ਨਿਯੁਕਤੀ ਹਿਤ ਭੇਜੇ ਨਾਮ ਮੁੜ-ਵਿਚਾਰੇ ਜਾਣ ਦੀ ਮੰਗ

12
Subscribe