Saturday, November 23, 2024
 

surjewal

ਕੈਪਟਨ ਅਮਰਿੰਦਰ ਨੂੰ ਬਦਲਣਾ ਦਾ ਫ਼ੈਸਲਾ ਹਾਈਕਮਾਨ ਨੇ ਮਰਜ਼ੀ ਨਾਲ ਨਹੀਂ ਲਿਆ : ਸੁਰਜੇਵਾਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਕਾਂਗਰਸ ਛੱਡਣ ਤੋਂ ਬਾਅਦ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ। ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ 

ਹੁਣ ਰਣਦੀਪ ਸੂਰਜੇਵਾਲਾ ਤੇ ਕੈਪਟਨ ਅਮਰਿੰਦਰ ਦੀ ਖੜਕੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਬੇਸ਼ੱਕ ਉਹ ਸੀਨੀਅਰ ਹਨ ਜਾਂ ਜੂਨੀਅਰ ਆਪਸ ਵਿਚ ਹੀ ਉਲਝੇ ਪਏ ਹਨ ਤਾਂ ਪੰਜਾਬ ਦੀ ਜਨਤਾ ਵੀ ਇਨ੍ਹਾਂ ਦਾ ਤਮਾਸ਼ਾ ਵੇਖ ਰਹੀ ਹੈ। ਹੁਣ ਇਕ ਵਾਰ ਫਿਰ ਤੋਂ ਸਾਬਕਾ ਮੁੱਖ ਮੰਤਰੀ ਕੈਪ

ਦੁਨੀਆਂ ਦੀ 'ਕੋਰੋਨਾ ਕੈਪੀਟਲ' ਬਣਿਆ ਭਾਰਤ, ਹੁਣ ਤਾਂ ਜਵਾਬ ਦੇਣ ਮੋਦੀ... : ਸੁਰਜੇਵਾਲਾ

ਕਾਂਗਰਸ ਨੇ ਦੇਸ਼ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 40 ਲੱਖ ਦੇ ਪਾਰ ਜਾਣ ਤੋਂ ਬਾਅਦ ਕਿਹਾ ਹੈ ਕਿ ਭਾਰਤ ਵਿਸ਼ਵ ਦੀ 'ਕੋਰੋਨਾ ਕੈਪੀਟਲ' ਬਣ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਹਾਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ 'ਅਸਫ਼ਲਤਾ' ਬਾਰੇ ਜਵਾਬ ਦੇਣਾ ਚਾਹੀਦਾ ਹੈ।

'ਆਰਥਕ ਤਬਾਹੀ' ਲਈ ਅਸਤੀਫ਼ਾ ਦੇਵੇ ਵਿੱਤ ਮੰਤਰੀ : ਸੁਰਜੇਵਾਲਾ

ਕਾਂਗਰਸ ਨੇ ਜੀ.ਡੀ.ਪੀ ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਬੇਰੋਜ਼ਗਾਰੀ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਦੇਸ਼ ਨੂੰ ਆਰਥਕ ਐਮਰਜੈਂਸੀ ਵਲ ਧੱਕਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ 'ਆਰਥਕ ਤਬਾਹੀ' ਲਈ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਨੂੰ ਖ਼ਦ ਅਸਤੀਫ਼ਾ ਦੇ ਦੇਣਾ ਚਾਹੀਦਾ ਜਾਂ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ।

ਡਿਗਦੀ ਅਰਥਵਿਵਸਥਾ ਦਾ ਦੋਸ਼ ''ਭਗਵਾਨ'' 'ਤੇ ਲਾਉਣ ਅਪਰਾਧ : ਸੁਰਜੇਵਾਲਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ GDP ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਚੀਨ ਨਾਲ ਸਹਰੱਦ 'ਤੇ ਰੇੜਕੇ ਨੂੰ ਲੈ ਕੇ ਬੁਧਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ ਬਰਬਾਦ ਕਰ ਦਿਤਾ ਹੈ ਅਤੇ ਉਨ੍ਹਾਂ ਦੀਆਂ ਗ਼ਲਤ ਨੀਤੀਆਂ ਕਾਰਨ ਅਸੀਂ ਹਰ ਮੋਰਚੇ 'ਤੇ ਕਮਜ਼ੋਰ ਸਾਬਤ ਹੋ ਰਹੇ ਹਾਂ। 

Subscribe