ਫੂਡ ਵਿੰਗ ਕਪੂਰਥਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਬਿਜਨਸ ਅਪਰੇਟਰਾਂ (ਖਾਸ ਤੌਰ ਤੇ ਮਠਿਆਈਆਂ ਅਤੇ ਡੇਅਰੀਆਂ ਨਾਲ ਸਬੰਧ ਰੱਖਣ ਵਾਲੇ) ਦੀ ਚੈਕਿੰਗ ਕੀਤੀ ਗਈ। ਫੂਡ ਸੇਫਟੀ ਅਫਸਰ ਸਤਨਾਮ ਸਿੰਘ ਤੇ ਮੁਕੁਲ ਗਿੱਲ ਵੱਲੋਂ ਸਹਾਇਕ ਕਮਿਸ਼ਨਰ ਫੂਡ ਹਰਜੋਤ ਪਾਲ ਸਿੰਘ ਦੀ ਅਗੁਵਾਈ ਹੇਠ ਫੂਡ ਟੀਮ ਵੱਲੋਂ ਜਿਲ੍ਹੇ ਦੇ ਵੱਖ-ਵੱਖ ਏਰੀਆ ਤੋਂ ਕੁੱਲ 43
ਸਾਰੇ ਫੂਡ ਬਿਜਨਸ ਆਪਰੇਟਰ ਜੋ ਕਿ ਮਠਿਆਈਆਂ ਨਾਲ ਸਬੰਧ ਰੱਖਦੇ ਹਨ, ਉਨਾਂ ਲਈ ਖੁੱਲੀਆਂ ਮਠਿਆਈਆਂ ਦੀ ਬੈਸਟ ਬਿਫ਼ੋਰ ਡੇਟ ਦਰਸਾਉਣਾ ਲਾਜਮੀ ਹੋਵੇਗੀ। ਕਪੂਰਥਲਾ ਦੇ ਸਹਾਇਕ ਕਮਿਸ਼ਨਰ ਫੂਡ ਤੇ ਡਰੱਗ ਐਡਮੀਨਿਸਟ੍ਰੇਸ਼ਨ ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ