ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਭਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਹੁਣ ਲਖਨਊ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਉੱਤਰ ਪ੍ਰਦੇਸ਼ : ਯੂਪੀ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਮਾਮਲੇ ਵਿੱਚ ਸੋਮਵਾਰ ਸਵੇਰੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਕਿਸਾਨ ਖਿਲਾਫ਼ ਹੋਈ ਹਿੰਸਾ ਲਈ ਕੇਂਦਰੀ ਰਾਜ ਮੰਤਰੀ ਅ
ਲਖਨਊ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਲਖੀਮਪੁਰ ਖੇੜੀ ਪਹੁੰਚੇ। ਲਖੀਮਪੁਰ ਖੇੜੀ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਆਪਣਾ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪਿਆ। ਇਸ ਵਿੱਚ ਮੁੱਖ ਮੰਗ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਗ੍ਰਿਫਤਾਰੀ ਦੀ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੀ ਮੰਗ ਕੀਤੀ ਗਈ ਹੈ। ਉਧਰ ਇਸ
ਪਾਣੀਪਤ : ਤਿੰਨ ਖੇਤੀ ਕਾਨੂੰਨਾਂ ਵਿਰੁਧ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਿਹੜੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ 10 ਸਾਲਾਂ ਤੱਕ ਅੰਦੋਲਨ ਕ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ 'ਚ 'ਖੇਤੀ ਬਚਾਓ, ਲੋਕਤੰਤਰ ਬਚਾਓ' ਦਿਵਸ ਨੂੰ ਮਿਲੇ ਹੁੰਗਾਰੇ ਪਿੱਛੋਂ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਚਰਚਾ ਹੈ ਕਿ ਇਸ ਸੱਦੇ ਦੀ ਸਫਲਤਾ ਤੋਂ ਬਾਅਦ ਕਿਸਾਨ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋ