ਗੁਰੂ ਪਾਤਿਸ਼ਾਹ ਨੇ ਇਸ ਦਿਨ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖ਼ਤਮ ਕੀਤਾ
ਵਿਸਾਖੀ ਸਿੱਖ ਧਰਮ ਦੇ ਪ੍ਰਮੁੱਖ ਤਿਉਹਾਰਾਂ ਚੋਂ ਇੱਕ ਹੈ। ਇਹ ਤਿਉਹਾਰ ਵਿਸ਼ੇਸ਼ ਤੌਰ ’ਤੇ ਪੰਜਾਬ ਵਿਚ ਮਨਾਇਆ ਜਾਂਦਾ ਹੈ। ਅਪ੍ਰੈਲ ਵਿਚ ਮਨਾਏ ਜਾਣ ਵਾਲੇ ਵਿਸਾਖੀ ਦੇ ਤਿਉਹਾਰ ਪੂਰੇ ਭਾਰਤ ਵਿਚ ਵੱਖ ਵੱਖ ਢੰਗ ਨਾਲ ਵੀ ਮਨਾਇਆ ਜਾਂ