ਅਸਾਮ : ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਦੇ ਇਕ ਪੋਲਿੰਗ ਕੇਂਦਰ 'ਤੇ ਵੱਡੀਆਂ ਬੇਨਿਯਮੀਆਂ ਦਾ ਖੁਲਾਸਾ ਹੋਇਆ ਹੈ। ਉਸ ਪੋਲਿੰਗ ਕੇਂਦਰ ਉਤੇ ਸਿਰਫ 90 ਵੋਟਰ ਰਜਿਸਟਰਡ ਹਨ, ਪਰ ਕੁੱਲ 171 ਵੋਟਾਂ ਪਈਆਂ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੰਜ ਚੋਣ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 2021 ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਵੋਟਰ ਸੂਚੀਆਂ
ਬਿਹਾਰ ਵਿਧਾਨਸਭਾ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਬਿਹਾਰ ਦੀ ਜਨਤਾ ਦੀ ਨਬਜ਼ ਫੜਨਾ ਕਿਸੇ ਵੀ ਐਗਜ਼ਿਟ ਪੋਲ ਦੇ ਵੱਸ ਦੀ ਗੱਲ ਨਹੀਂ ਹੈ। ਬਿਹਾਰ ਚੋਣਾਂ ਤੋਂ ਬਾਅਦ ਆਏ ਐਗਜ਼ਿਟ ਪੋਲ ਨੇ ਭਾਵੇ ਹੀ ਮਹਾਗਠਬੰਧਨ ਦੇ ਸਿਰ 'ਤੇ ਜਿੱਤ ਦਾ ਸਹਿਰਾ ਬੰਨ੍ਹ ਦਿੱਤਾ ਹੋਵੇ ਪਰ ਹਕੀਕਤ ਇਸ ਤੋਂ ਬਿਲਕੁੱਲ ਉਲਟ ਨਿਕਲੀ ਹੈ।