ਹਿਮਾਚਲ 'ਚ ਅੱਜ ਤੋਂ ਅਗਲੇ 5 ਦਿਨਾਂ ਤੱਕ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 28 ਫਰਵਰੀ ਤੋਂ ਹਿਮਾਲੀਅਨ ਖੇਤਰ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦੇ ਪ੍ਰਭਾਵ ਹੇਠ ਉੱਥੋਂ ਦੀਆਂ ਠੰਡੀਆਂ ਹਵਾਵਾਂ ਪੰਜਾਬ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਨੂੰ ਠੰਡਾ ਕਰ ਦੇਣਗੀਆਂ।
ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਕਾਰਨ ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ ਅਤੇ 17 ਲੋਕ ਅਜੇ ਵੀ ਲਾਪਤਾ ਹਨ। ਇਸ ਦੇ ਨਾਲ ਹੀ 23,000 ਹੈਕਟੇਅਰ ਵਿੱਚ ਖੜ੍ਹੀ ਫਸਲ ਵੀ ਤਬਾਹ ਹੋ ਗਈ ਹੈ।
ਚੇਨਈ 'ਚ ਮੀਂਹ ਤੋਂ ਰਾਹਤ ਨਹੀਂ ਮਿਲੀ, 20 ਜ਼ਿਲ੍ਹਿਆਂ 'ਚ ਅੱਜ ਰੈੱਡ ਅਲਰਟ ਜਾਰੀ 8 ਉਡਾਣਾਂ ਨੂੰ ਰੱਦ ਕਰਨਾ ਪਿਆਤਾਮਿਲਨਾਡੂ ਦੀ ਰਾਜਧਾਨੀ ਚੇਨਈ ਅਤੇ ਆਸ-ਪਾਸ ਦੇ ਇਲਾਕਿਆਂ 'ਚ ਘੱਟ ਹੋਣ ਤੋਂ ਬਾਅਦ ਬਾਰਿਸ਼ ਮੁੜ ਸ਼ੁਰੂ ਹੋ ਗਈ ਹੈ
ਜੰਮੂ ਕਸ਼ਮੀਰ ਦੇ ਊਪਰਿ ਇਲਾਕੀਆਂ ਵਿੱਚ ਬਰਫਬਾਰੀ ਅਤੇ ਮੈਦਾਨੀ ਇਲਾਕੀਆਂ ਵਿੱਚ ਮੀਂਹ ਪੈਣ ਕਾਰਨ ਵੱਡੀ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਸੋਮਵਾਰ ਨੂੰ ਪਾਰਾ ਕਈ ਡਿਗਰੀ ਹੇਠਾਂ ਆ ਗਿਆ।