ਬੇਰੂਤ : ਇਥੇ ਇਕ ਬਹੁਤ ਵੱਡਾ ਅਤੇ ਸਦੀਆਂ ਪੁਰਾਣਾ ਖੱਡਾ ਹੈ ਜਿਸ ਨੂੰ ਮੌਤ ਦਾ ਖੂਹ ਕਿਹਾ ਜਾਂਦਾ ਰਿਹਾ ਹੈ ਅਤੇ ਸਥਾਨਕ ਲੋਕ ਵੀ ਇਸ ਬਾਰੇ ਗੱਲ ਨਹੀਂ ਕਰਦੇ ਕਿਉਂ ਕਿ ਉਨ੍ਹਾਂ ਨੂੰ ਡਰ ਹੈ ਕਿ ਕਿਤੇ ਸਾਡੇ ਉਪਰ ਆਫਤ ਨਾ ਆ ਜਾਵੇ। ਦਰਅਸਲ ਯਮਨ
ਮਹੋਬਾ ਜ਼ਿਲ੍ਹੇ ਦੇ ਕੁਲਪਹਾੜ ਖੇਤਰ ਵਿਚ ਬੁਧਵਾਰ ਨੂੰ ਇਕ ਚਾਰ ਸਾਲਾ ਬੱਚਾ ਇਕ ਖੁੱਲ੍ਹੇ ਬੋਰਵੈਲ ਵਿਚ ਡਿੱਗ ਗਿਆ। ਪ੍ਰਬੰਧਕੀ ਅਮਲਾ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਕਾਰਜ ਤੇਜ਼ ਕਰ ਦਿਤੇ ਹਨ। ਬੱਚੇ ਨੂੰ ਬੋਰਵੈਲ ਦੇ ਅੰਦਰ ਪਾਈਪਲਾਈਨ ਤੋਂ ਆਕਸੀਜਨ ਦਿਤੀ ਜਾ ਰਹੀ ਹੈ।
ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ IAS ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।